ਸ਼੍ਰੀ ਭੂਰੀਵਾਲੇ ਆਸ਼ਰਮ ਧਾਮ ਤਲਵੰਡੀ ਖੁਰਦ ਵਿਖੇ ਸਤਿਗੁਰੂ ਬ੍ਰਹਮ ਸਾਗਰ ਭੂਰੀਵਾਲੇ ਮਹਾਰਾਜ ਜੀ ਦੇ ਅਵਤਾਰ ਦਿਵਸ ਅਤੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਮੁੱਖ ਰੱਖਦਿਆਂ ਹੋਇਆ ਧੰਨ ਧੰਨ ਜਗਤ ਗੁਰੂ ਬਾਬਾ ਗਰੀਬ ਦਾਸ ਮਹਾਰਾਜ ਜੀ ਦੀ ਅੰਮ੍ਰਿਤ ਮਈ ਬਾਣੀ ਦੇ 14ਵੀ ਲੜੀ ਦੇ ਅੰਤਰਗਤ ਅੱਜ 5 ਸ਼੍ਰੀ ਅਖੰਡ ਪਾਠ ਪ੍ਰਕਾਸ਼ ਆਰੰਭ ਹੋਏ ਹਨ ਜਿਨ੍ਹਾਂ ਦੇ ਭੋਗ […]

Read More →